Bible Language

Exodus 30:21 (HCSB) Holman Christian Standard Bible

Versions

PAV   ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।।
IRVPA   ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ। PS