Versions
PAV ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ
IRVPA ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ।