Bible Language

Exodus 32:20 (HCSB) Holman Christian Standard Bible

Versions

PAV   ਅਤੇ ਉਸ ਬੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਉਸ ਦਾ ਪੀਪਾ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਰ ਇਸਰਾਏਲੀਆਂ ਨੂੰ ਪਿਲਾ ਛੱਡਿਆ
IRVPA   ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।