Versions
PAV ਤਾਂ ਮੂਸਾ ਨੇ ਡੇਰੇ ਦੇ ਫਾਟਕ ਕੋਲ ਖਲੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ
IRVPA ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।