Bible Language

Exodus 32:4 (HCSB) Holman Christian Standard Bible

Versions

PAV   ਤਾਂ ਉਸ ਨੇ ਓਹ ਉਨ੍ਹਾਂ ਦੇ ਹੱਥੋਂ ਲੈ ਲਏ ਅਰ ਉਨ੍ਹਾਂ ਨੂੰ ਢਾਲ ਕੇ ਇੱਕ ਉਕੱਰਨ ਵਾਲੇ ਸੰਦ ਨਾਲ ਘੜ ਕੇ ਉਹ ਦਾ ਇੱਕ ਬੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ
IRVPA   ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।