Versions
PAV ਤਾਂ ਓਹ ਅਗਲੇ ਦਿਨ ਸਵੇਰ ਨੂੰ ਉੱਠੇ ਅਰ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁੱਖ ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਰ ਹੱਸਣ ਖੇਲਣ ਨੂੰ ਉੱਠੇ।।
IRVPA ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।