Bible Language

Exodus 33:8 (HCSB) Holman Christian Standard Bible

Versions

PAV   ਅਰ ਐਉਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਬੂਹੇ ਕੋਲ ਖਲੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ
IRVPA   ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।