Bible Language

Exodus 34:18 (HCSB) Holman Christian Standard Bible

Versions

PAV   ਪਤੀਰੀ ਰੋਟੀ ਦਾ ਪਰਬ ਤੂੰ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ
IRVPA   ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।