Bible Language

Exodus 34:28 (HCSB) Holman Christian Standard Bible

Versions

PAV   ਉਹ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ
IRVPA   ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ। PS