Versions
PAV ਤੇਰੇ ਸੰਗ ਕੋਈ ਮਨੁੱਖ ਨਾ ਚੜ੍ਹੇ ਅਰ ਸਾਰੇ ਪਹਾੜ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਰ ਨਾ ਹੀ ਉਸ ਪਹਾੜ ਦੇ ਅੱਗੇ ਇੱਜੜ ਚੁਗੇ ਅਰ ਨਾ ਹੀ ਚੌਣਾ
IRVPA ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।