Bible Language

Exodus 34:4 (HCSB) Holman Christian Standard Bible

Versions

PAV   ਉਪਰੰਤ ਉਸ ਨੇ ਪਹਿਲੇ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜੀਆਂ ਅਰ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਹਾੜ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਰ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ
IRVPA   ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।