Bible Language

Exodus 34:9 (HCSB) Holman Christian Standard Bible

Versions

PAV   ਅਤੇ ਉਸ ਆਖਿਆ, ਹੇ ਪ੍ਰਭੁ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੁ ਸਾਡੇ ਨਾਲ ਨਾਲ ਚੱਲੇ ਭਾਵੇਂ ਏਹ ਹਠੀਏ ਹੀ ਲੋਕ ਹਨ ਅਰ ਸਾਡਾ ਕੁਧਰਮ ਅਰ ਸਾਡਾ ਪਾਪ ਬਖ਼ਸ਼ੇ ਅਰ ਸਾਨੂੰ ਆਪਣਾ ਅਧਕਾਰੀ ਬਣਾਵੇ
IRVPA   ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ। PS