Bible Language

Exodus 36:6 (HCSB) Holman Christian Standard Bible

Versions

PAV   ਤਾਂ ਮੂਸਾ ਨੇ ਹੁਕਮ ਦਿੱਤਾ ਅਰ ਉਨ੍ਹਾਂ ਨੇ ਏਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਭਈ ਮਨੁੱਖ ਅਤੇ ਇਸਤਰੀਆਂ ਪਵਿੱਤ੍ਰ ਅਸਥਾਨ ਦੀ ਭੇਟਾਂ ਲਈ ਹੋਰ ਪਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ
IRVPA   ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ