Bible Language

Exodus 37:16 (HCSB) Holman Christian Standard Bible

Versions

PAV   ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।
IRVPA   ਉਸ ਨੇ ਮੇਜ਼ ਦੇ ਉੱਪਰਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗੜਵੇ ਅਤੇ ਡੋਲ੍ਹਣ ਦੇ ਕਟੋਰੇ। PS