Bible Language

Exodus 38:18 (HCSB) Holman Christian Standard Bible

Versions

PAV   ਹਾਤੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਬੀਹ ਹੱਥ ਅਤੇ ਉਹ ਦੀ ਉਚਾਈ ਚੁੜਾਈ ਜਿੰਨੀ ਪੰਜ ਹੱਥ ਹਾਤੇ ਦੀਆਂ ਕਨਾਤਾਂ ਵਾਂਙੁ ਸੀ
IRVPA   ਵਿਹੜੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਉਚਾਈ ਚੌੜਾਈ ਜਿੰਨੀ ਪੰਜ ਹੱਥ ਵਿਹੜੇ ਦੀਆਂ ਕਨਾਤਾਂ ਵਾਂਗੂੰ ਸੀ।