Versions
PAV ਤਾਂ ਯਹੋਵਾਹ ਦੇ ਦੂਤ ਨੇ ਇੱਕ ਝਾੜੀ ਵਿੱਚੋ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਾਂ ਉਸ ਨੇ ਡਿੱਠਾ ਤਾਂ ਵੇਖੋ ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ
IRVPA ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ।