Bible Language

Exodus 3:6 (HCSB) Holman Christian Standard Bible

Versions

PAV   ਨਾਲੇ ਉਸ ਆਖਿਆ, ਮੈਂ ਤੇਰੇ ਪਿਤਾ ਦਾ ਪਰਮੇਸ਼ੁਰ ਹਾਂ, ਅਬਰਾਹਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਤੇ ਯਾਕੂਬ ਦਾ ਪਰਮੇਸ਼ੁਰ ਹਾਂ। ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਵੇਖਣ ਤੋਂ ਡਰਦਾ ਸੀ
IRVPA   ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।