Bible Language

Exodus 3:7 (HCSB) Holman Christian Standard Bible

Versions

PAV   ਯਹੋਵਾਹ ਨੇ ਆਖਿਆ, ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ ਸੱਚ ਮੁੱਚ ਵੇਖਿਆ ਹੈ ਅਰ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗਾਰ ਕਰਾਉਣ ਵਾਲਿਆਂ ਦੇ ਕਾਰਨ ਹੈ ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ
IRVPA   ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ।