Bible Language

Exodus 40:17 (HCSB) Holman Christian Standard Bible

Versions

PAV   ਉਪਰੰਤ ਐਉਂ ਹੋਇਆ ਕਿ ਦੂਜੇ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਹਰਾ ਖੜਾ ਕੀਤਾ ਗਿਆ
IRVPA   ਉਪਰੰਤ ਇਸ ਤਰ੍ਹਾਂ ਹੋਇਆ ਕਿ ਦੂਜੇ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਰਾ ਖੜਾ ਕੀਤਾ ਗਿਆ।