Versions
PAV ਅਤੇ ਮੂਸਾ ਨੇ ਡੇਹਰੇ ਨੂੰ ਖੜਾ ਕੀਤਾ ਅਰ ਉਸ ਨੇ ਉਹ ਦੀਆਂ ਚੀਥੀਆਂ ਅਰ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ
IRVPA ਅਤੇ ਮੂਸਾ ਨੇ ਡੇਰੇ ਨੂੰ ਖੜਾ ਕੀਤਾ ਅਤੇ ਉਸ ਨੇ ਉਹ ਦੀਆਂ ਚੀਥੀਆਂ ਅਤੇ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ।