Bible Language

Exodus 4:10 (HCSB) Holman Christian Standard Bible

Versions

PAV   ਜਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੁ ਮੈਂ ਧੜੱਲੇ ਦਾਰ ਗੱਲਾਂ ਕਰਨ ਵਾਲਾ ਮਨੁੱਖ ਨਹੀਂ ਹਾਂ ਨਾ ਅੱਗੇ ਸਾਂ ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੇਰੀ ਬੋਲੀ ਢਿੱਲੀ ਹੈ ਅਤੇ ਮੇਰੀ ਜੀਭ ਮੋਟੀ ਹੈ
IRVPA   ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।