Bible Language

Exodus 4:9 (HCSB) Holman Christian Standard Bible

Versions

PAV   ਅਤੇ ਐਉਂ ਹੋਵੇਗਾ ਭਈ ਜੇ ਕਰ ਓਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਪਰਤੀਤ ਨਾ ਕਰਨ ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈਕੇ ਸੁੱਕੀ ਭੋਂ ਉੱਤੇ ਡੋਹਲੀਂ। ਉਹ ਪਾਣੀ ਜਿਹੜਾ ਤੂੰ ਦਰਿਆ ਤੋਂ ਲਵੇਂਗਾ ਉਹ ਉਸ ਭੋਂ ਉੱਤੇ ਲਹੂ ਹੋ ਜਾਵੇਗਾ।।
IRVPA   ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ। ਉਹ ਪਾਣੀ ਜਿਹੜਾ ਤੂੰ ਨਦੀ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ।