Bible Language

Exodus 5:13 (HCSB) Holman Christian Standard Bible

Versions

PAV   ਅਤੇ ਬੇਗਾਰ ਕਰਾਉਣ ਵਾਲਿਆਂ ਨੇ ਤਗੀਦ ਕਰ ਕੇ ਆਖਿਆ, ਤੁਸੀਂ ਆਪਣਾ ਰੋਜ ਦਾ ਕੰਮ ਰੋਜ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸਾਓ
IRVPA   ਬੇਗ਼ਾਰ ਕਰਾਉਣ ਵਾਲਿਆਂ ਨੇ ਜ਼ੋਰ ਕਰ ਕੇ ਆਖਿਆ, ਤੁਸੀਂ ਆਪਣਾ ਰੋਜ਼ ਦਾ ਕੰਮ ਰੋਜ਼ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸੀ।