Bible Language

Exodus 5:9 (HCSB) Holman Christian Standard Bible

Versions

PAV   ਉਹ ਟਹਿਲ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਓਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।।
IRVPA   ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।