Bible Language

Exodus 6:7 (HCSB) Holman Christian Standard Bible

Versions

PAV   ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਰ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਅਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢੀ ਲਈ ਆਉਂਦਾ ਹਾਂ
IRVPA   ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਿਆਉਂਦਾ ਹਾਂ।