Bible Language

Exodus 7:18 (HCSB) Holman Christian Standard Bible

Versions

PAV   ਅਰ ਮੱਛੀਆਂ ਜਿਹੜੀਆਂ ਦਰਿਆ ਵਿੱਚ ਹਨ ਮਰ ਜਾਣਗੀਆਂ ਅਰ ਦਰਿਆ ਤੋਂ ਸੜਿਆਹਣ ਆਵੇਗੀ ਅਤੇ ਮਿਸਰੀ ਦਰਿਆ ਦੇ ਪਾਣੀ ਨੂੰ ਪੀਣ ਤੋਂ ਘਿਣ ਕਰਨਗੇ
IRVPA   ਮੱਛੀਆਂ ਜਿਹੜੀਆਂ ਨਦੀ ਵਿੱਚ ਹਨ, ਮਰ ਜਾਣਗੀਆਂ ਅਤੇ ਨਦੀ ਤੋਂ ਬਦਬੂ ਆਵੇਗੀ ਅਤੇ ਮਿਸਰੀ ਨਦੀ ਦੇ ਪਾਣੀ ਨੂੰ ਪੀਣ ਤੋਂ ਨਫ਼ਰਤ ਕਰਨਗੇ।