Versions
PAV ਅਤੇ ਐਉਂ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਕੀਤਾ ਹੈ, ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਖਲੋਤਾ
IRVPA ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।