Bible Language

Ezekiel 11:15 (HCSB) Holman Christian Standard Bible

Versions

PAV   ਹੇ ਆਦਮੀ ਦੇ ਪੁੱਤ੍ਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਜੱਦੀਆਂ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਨ੍ਹਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਏਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ
IRVPA   ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ।