Bible Language

Ezekiel 12:15 (HCSB) Holman Christian Standard Bible

Versions

PAV   ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖ਼ਜਲ ਫਿਰਾਵਾਂਗਾ ਅਤੇ ਦੇਸਾਂ ਵਿੱਚ ਤਿਤਰ ਬਿਤਰ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ
IRVPA   ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।