Bible Language

Ezekiel 12:22 (HCSB) Holman Christian Standard Bible

Versions

PAV   ਹੇ ਆਦਮੀ ਦੇ ਪੁੱਤ੍ਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕੀ ਅਖੌਤ ਹੈ ਕਿ ਸਮਾ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈॽ
IRVPA   ਹੇ ਮਨੁੱਖ ਦੇ ਪੁੱਤਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਉਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ?