Bible Language

Ezekiel 12:4 (HCSB) Holman Christian Standard Bible

Versions

PAV   ਤੂੰ ਦਿਨ ਨੂੰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਦਾਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਵਾਂਙੁ ਜੋ ਅਸੀਰੀ ਲਈ ਨਿੱਕਲ ਜਾਂਦੇ ਹਨ ਨਿੱਕਲ ਜਾ
IRVPA   ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।