Bible Language

Ezekiel 13:13 (HCSB) Holman Christian Standard Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਆਪਣੇ ਕਹਿਰ ਦੀ ਜ਼ੋਰ ਦੀ ਅਨ੍ਹੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ ਅਤੇ ਮੇਰੇ ਕਹਿਰ ਕਰਕੇ ਛਮਾ ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ ਤਾਂ ਜੋ ਉਹ ਨੂੰ ਮਲੀਆ ਮੇਟ ਕਰ ਦੇਣ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ ਕਰ ਦੇਣ।