Bible Language

Ezekiel 13:15 (HCSB) Holman Christian Standard Bible

Versions

PAV   ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਨ੍ਹਾਂ ਉੱਤੇ ਜਿਨ੍ਹਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ ਪੂਰੀ ਕਰਾਂਗਾ। ਤਦੋਂ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਓਹ ਰਹੇ ਜਿਨ੍ਹਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ
IRVPA   ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ।