Bible Language

Ezekiel 13:20 (HCSB) Holman Christian Standard Bible

Versions

PAV   ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ ਜਿਨ੍ਹਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਅਤੇ ਮੈਂ ਉਨ੍ਹਾਂ ਨੂੰ ਤੁਹਾਡੀਆਂ ਅਰਕਾਂ ਤੋਂ ਪਾੜ ਸੁੱਟਾਂਗਾ ਅਤੇ ਉਨ੍ਹਾਂ ਜਾਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਪੰਛੀਆਂ ਵਾਂਙੁ ਫਾਹ ਲੈਂਦੀਆਂ ਹੋ ਛੁਡਾ ਦਿਆਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ।