Bible Language

Ezekiel 13:9 (HCSB) Holman Christian Standard Bible

Versions

PAV   ਅਤੇ ਮੇਰਾ ਹੱਥ ਉਨ੍ਹਾਂ ਨਬੀਆਂ ਦੇ ਵਿਰੁੱਧ ਹੋਵੇਗਾ ਜਿਹੜੇ ਫੋਕੇ ਦਰਸ਼ਣ ਵੇਖਦੇ ਹਨ ਅਤੇ ਝੂਠੀ ਅਗੰਮ ਬਾਣੀ ਦੱਸਦੇ ਹਨ। ਨਾ ਓਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਓਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ
IRVPA   ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ।