Bible Language

Ezekiel 14:11 (HCSB) Holman Christian Standard Bible

Versions

PAV   ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ, ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੇ ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਓਹ ਮੇਰੀ ਪਰਜਾ ਹੋਣ ਅਤੇ ਮੈਂ ਉਨ੍ਹਾਂ ਦਾ ਪਰਮੇਸ਼ਰ ਹੋਵਾਂ।।
IRVPA   ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ। ਨੂਹ, ਦਾਨੀਏਲ ਅਤੇ ਅੱਯੂਬ PEPS