Bible Language

Ezekiel 14:20 (HCSB) Holman Christian Standard Bible

Versions

PAV   ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸੌਂਹ ਕਿ ਓਹ ਨਾ ਪੁੱਤ੍ਰ ਨੂੰ ਛੁਡਾ ਸੱਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਲੈਣਗੇ।।
IRVPA   ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ।