Bible Language

Ezekiel 14:4 (HCSB) Holman Christian Standard Bible

Versions

PAV   ਏਸ ਲਈ ਤੂੰ ਉਨ੍ਹਾਂ ਨਾਲ ਗੱਲਾਂ ਕਰ, ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੇ ਮਨ ਵਿੱਚ ਆਪਣੀਆਂ ਮੂਰਤੀਆਂ ਨੂੰ ਥਾਂ ਦਿੰਦਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਜਾਂਦਾ ਹੈ ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ
IRVPA   ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।