Bible Language

Ezekiel 16:14 (HCSB) Holman Christian Standard Bible

Versions

PAV   ਅਤੇ ਤੇਰੀ ਸੁੰਦਰਤਾ ਦੀ ਹੁੱਗ ਕੌਮਾਂ ਵਿੱਚ ਹੋ ਗਈ ਹੈ, ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਤੇਰੀ ਸੁੰਦਰਤਾ ਦੀ ਚਰਚਾ ਕੌਮਾਂ ਵਿੱਚ ਹੋ ਗਈ ਹੈ ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ।