Bible Language

Ezekiel 16:20 (HCSB) Holman Christian Standard Bible

Versions

PAV   ਅਤੇ ਤੂੰ ਆਪਣੇ ਪੁੱਤ੍ਰਾਂ ਦੇ ਧੀਆਂ ਨੂੰ ਜਿਨ੍ਹਾਂ ਨੂੰ ਤੂੰ ਮੇਰੇ ਲਈ ਜੰਮਿਆਂ ਸੀ ਲੈਕੇ ਉਨ੍ਹਾਂ ਅੱਗੇ ਬਲੀ ਦਾਨ ਕੀਤਾ ਤਾਂ ਜੋ ਓਹ ਉਨ੍ਹਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਕਾਰੀ ਕੋਈ ਨਿੱਕੀ ਗੱਲ ਸੀॽ
IRVPA   ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ?