Versions
PAV ਅਤੇ ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੀਕਰ ਸਿਕਲ ਕੀਤਾ ਹੋਇਆ ਪਿੱਤਲ ਜਿਹਾ ਅੱਗ ਦੀ ਸ਼ਕਲ ਵਰਗਾ ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ, ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੀਕੁਰ ਮੈਂ ਅੱਗ ਦੀ ਸ਼ਕਲ ਵੇਖੀ, ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ
IRVPA ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ।