Bible Language

Ezekiel 21:24 (HCSB) Holman Christian Standard Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕਿਉਂ ਜੋ ਤੁਸਾਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ ਇੱਥੋਂ ਤੀਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿੱਸਦੇ ਹਨ। ਤੁਸੀਂ ਖਿਆਲ ਵਿੱਚ ਗਏ ਹੋ, ਏਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ।