Bible Language

Ezekiel 22:27 (HCSB) Holman Christian Standard Bible

Versions

PAV   ਉਹ ਦੇ ਸਰਦਾਰ ਉਹ ਦੇ ਵਿੱਚ ਸ਼ਿਕਾਰ ਨੂੰ ਫਾੜਨ ਵਾਲੇ ਬਘਿਆੜਾਂ ਵਾਂਗਰ ਹਨ ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਜੀਵਾਂ ਨੂੰ ਨਾਸ ਕਰਦੇ ਹਨ
IRVPA   ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।