Bible Language

Ezekiel 23:15 (HCSB) Holman Christian Standard Bible

Versions

PAV   ਜਿਨ੍ਹਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪੱਗਾਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਾਂਗਰ ਸਨ ਜਿਨ੍ਹਾਂ ਦੀ ਜੰਮਣ ਭੂਮੀ ਕਸਦੀਮ ਹੈ
IRVPA   ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪਗੜੀਆਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ।