Bible Language

Ezekiel 23:24 (HCSB) Holman Christian Standard Bible

Versions

PAV   ਅਤੇ ਓਹ ਜੰਗੀ ਸ਼ਸਤ੍ਰਾਂ ਅਤੇ ਰਥਾਂ ਅਤੇ ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ ਤੇ ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾਕੇ ਚੁਫੇਰਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਉਂ ਉਨ੍ਹਾਂ ਨੂੰ ਸੌਂਪਾਂਗਾ ਅਤੇ ਓਹ ਆਪਣੇ ਨਿਆਉਂ ਅਨੁਸਾਰ ਤੇਰਾ ਨਿਆਉਂ ਕਰਨਗੇ
IRVPA   ਅਤੇ ਉਹ ਜੰਗੀ ਸ਼ਸਤਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ।