Bible Language

Ezekiel 23:3 (HCSB) Holman Christian Standard Bible

Versions

PAV   ਉਨ੍ਹਾਂ ਨੇ ਮਿਸਰ ਵਿੱਚ ਜ਼ਨਾਕਾਰੀ ਕੀਤੀ। ਓਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਨ੍ਹਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਨ੍ਹਾਂ ਨੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ
IRVPA   ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ।