Bible Language

Ezekiel 23:35 (HCSB) Holman Christian Standard Bible

Versions

PAV   ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਏਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ।।
IRVPA   ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ। PS