Bible Language

Ezekiel 24:16 (HCSB) Holman Christian Standard Bible

Versions

PAV   ਹੇ ਆਦਮੀ ਦੇ ਪੁੱਤ੍ਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾਂ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਅੱਥਰੂ ਕੇਰੀਂ
IRVPA   ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।