Bible Language

Ezekiel 28:12 (HCSB) Holman Christian Standard Bible

Versions

PAV   ਹੇ ਆਦਮੀ ਦੇ ਪੁੱਤ੍ਰ, ਸੂਰ ਦੇ ਪਾਤਸ਼ਾਹ ਦੇ ਵੈਣ ਚੁੱਕ ਅਤੇ ਤੂੰ ਉਹ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਉੱਤਮਤਾਈ ਦਾ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।
IRVPA   ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।