Bible Language

Ezekiel 28:15 (HCSB) Holman Christian Standard Bible

Versions

PAV   ਤੂੰ ਆਪਣੇ ਜੰਮਣ ਦੇ ਦਿਹਾੜੇ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੈਂ, ਇੱਥੋਂ ਤੀਕਰ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।
IRVPA   ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।